Joined: 467 days ago
Name: SUKHWINDER SINGH KALSI
Age: 23
Gender: Male
Country: India
About Me: ਸਾਡਾ ਦੇਸ਼ ਤਰੱਕੀ ਕਿਉਂ ਨਹੀ ਕਰਦਾ? ਕਿਉਂਕਿ 1.ਲੋਕ ਬਿਸਕੁਟ ਚਾਹ ਚ ਡੁਬੋ ਕੇ ਨੀ ਖਾਣੋ ਹਟਦੇ 2.ਕੰਮ ਛੱਡ ਕੇ ਜਹਾਜ਼ ਦੇਖਣੋ ਨੀ ਹਟਦੇ 3.ਫੋਨ ਤੇ ਹੋਰ ਫਿਰ ਹੋਰ ਕਰਨੋ ਨੀ ਹਟਦੇ ......4.ਪਾਣੀ ਵਿੱਚ ਰੋੜੇ ਮਾਰਨੋ ਨੀ ਹਟਦੇ 5.ਸਾਇਕਲ ਤੇ ਬੈਠ ਕੇ ਗਾਣੇ ਗਾਉਣੋ ਨੀ ਹਟਦੇ 6.1100 ਸੈਟ ਲੈ ਕੇ ਟੋਨਾਂ ਬਜਾਉਣੋ ਨੀ ਹਟਦੇ 7.ਦੂਜੇ ਦੇ ਕੰਮ'ਚ ਲੱਤ ਫਸਾਉਣੋ ਨੀ ਹਟਦੇ 8.ਰਿਸ਼ਵਤ ਲੈਣੋ ਤੇ ਦੇਣੋ ਨੀ ਹਟਦੇ 9.ਮਾੜੇ ਕੰਮ ਕਰਨੋ ਨੀ ਹਟਦੇ ਤੇ ਮਾੜੇ ਬੰਦਿਆਂ ਦਾ ਸਾਥ ਦੇਣੋ ਨੀ ਹਟਦੇ 10.ਤੈਨੂੰ ਕੀ ਤੈਨੂੰ ਕੀ ਕਹਿਣੋਂ ਨੀ ਹਟਦੇ
Video not found!